×

Dhan mathomurari's video: BURE KAM TON APNE AAP NU KIVE HATAIYE RAB SUTE PAYE BANDE TE KIVE KIRPA KARDA GURU ARJUN DEV JI

@BURE KAM TON APNE AAP NU KIVE HATAIYE | RAB SUTE PAYE BANDE TE KIVE KIRPA KARDA | GURU ARJUN DEV JI
For Full Suraj Parkash Granth Katha follow this link below : https://www.youtube.com/watch?v=a3gFuyOGW5M&list=PL6t9Vw3EBbcwq2OrwIl9I-zh_HuDwF6qj ਅਤੀ ਸਤਿਕਾਰਯੋਗ ਸਾਧ ਸੰਗਤ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਇਹ ਕਥਾ ਦਾਸ ਵਲੋਂ ਗੁਰ ਪ੍ਰਤਾਪ ਸੂਰਜ ਪ੍ਰਕਾਸ਼ ਗ੍ਰੰਥ ਵਿੱਚੋ ਕੀਤੀ ਜਾ ਰਹੀ ਹੈ , ਸਭ ਤੋਂ ਪਹਿਲਾ ਇਹ ਕਥਾ ਭਾਈ ਬਾਲਾ ਜੀ ਨੇ ਗੁਰੂ ਅੰਗਦ ਦੇਵ ਸਾਹਿਬ ਜੀ ਨੂੰ ਸਰਵਣ ਕਰਵਾਈ ਅਤੇ ਭਾਈ ਬਾਲਾ ਜੀ ਦੀ ਜਨਮਸਾਖੀ ਵਿਚ ਅੰਕਿਤ ਕੀਤੀ ਗਈ ,ਉਪ੍ਰੰਤ ਬਾਬਾ ਬੁੱਢਾ ਜੀ ਤੋਂ ਓਹਨਾ ਦੇ ਸਪੁੱਤਰ ਭਾਈ ਭਾਣਾ ਜੀ ਫੇਰ ਭਾਈ ਸਰਵਣ ਜੀ ਫੇਰ ਭਾਈ ਜਲਾਲ ਜੀ ਫੇਰ ਭਾਈ ਝੰਡਾ ਜੀ ਫੇਰ ਭਾਈ ਗੁਰਦਿੱਤਾ ਜੀ ਫੇਰ ਭਾਈ ਰਾਮਕੋਇਰ ਜੀ ਤੇ ਫੇਰ ਅੰਤ ਵਿਚ ਕਵੀ ਭਾਈ ਸੰਤੋਖ ਸਿੰਘ ਜੀ ਕੋਲ ਆਈ , ਭਾਈ ਰਾਮਕੋਇਰ ਜੀ ਗੁਰੂ ਗੋਬਿੰਦ ਸਿੰਘ ਜੀ ਨਾਲ ਵਿਚਰਦੇ ਸਨ ਅਤੇ ਓਹਨਾ ਨਾਲ ਵਾਰਤਾਲਾਪ ਕਰਦੇ ਹੁੰਦੇ ਸਨ ਅਤੇ ਹਮੇਸ਼ਾ ਬ੍ਰਹਮਗਿਆਨ ਦੀ ਅਵਸਥਾ ਵਿਚ ਰਹਿੰਦੇ ਸਨ , ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੀ ਕਥਾ ਲਗਭਗ ੫੦੦ ਸ਼ਿਰੋਮਣੀ ਕਮੇਟੀ ਦੇ ਗੁਰੂਦਵਾਰਿਆਂ ਦੇ ਵਿਚ ਨਿਰੰਤਰ ੩੦੦ ਸਾਲ ਤੋਂ ਚਲ ਰਹੀ ਹੈ ਅਤੇ ਪ੍ਰਮਾਣਿਤ ਹੈ , ਆਓ ਸਾਰੇ ਇਸ ਅਮੁਲਕੁ ਖ਼ਜ਼ਾਨੇ ਵਿੱਚੋ ਕਥਾ ਸੁਣਕੇ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ ਅਤੇ ਆਪਣਾ ਜਨਮ ਸਫਲ ਕਰੀਏ ਜੀ, ਧੰਨਵਾਦ ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ This Channel Broadcast Religious stories of Sikh community All Rights are original and Reserved with the channel Audios and Videos Recordings are original Images taken from pexel.com No Copyright Image provided by www.pexels.com Influenced by Giani Sant Singh Ji Maskeen Katha Sri Gur Partap Suraj Parkash Granth Narrated By Bhai Amrit pal singh Written By Kavi Bhai Santokh Singh Choodamani Compiled By Dr Ajeet Singh Aulakh This katha is Approved by SGPC Consultations - Respected Giani Thakur Singh Ji Damdami Taksal

253

22
Dhan mathomurari
Subscribers
153K
Total Post
1.1K
Total Views
2.1M
Avg. Views
12.4K
View Profile
This video was published on 2022-09-13 17:11:14 GMT by @Dhan-mathomurari on Youtube. Dhan mathomurari has total 153K subscribers on Youtube and has a total of 1.1K video.This video has received 253 Likes which are lower than the average likes that Dhan mathomurari gets . @Dhan-mathomurari receives an average views of 12.4K per video on Youtube.This video has received 22 comments which are higher than the average comments that Dhan mathomurari gets . Overall the views for this video was lower than the average for the profile.Dhan mathomurari #mathomurari #ANMOLHEERA #anmolkatha #sarablohchannel #gianithakursingh #veechar #gurbani #shabad #SIMRAN #path has been used frequently in this Post.

Other post by @Dhan mathomurari