×

Gurbani Kirtan -Read Along-'s video: bin bhaga satsang na labhai--bhai surinder singh ji

@bin bhaga satsang na labhai--bhai surinder singh ji
ਮਾਝ ਮਹਲਾ ੪ ॥ ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥ ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥ ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ ਚੋਟਾ ਖਾਵਹਿ ॥ ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥ ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥

0

6
Gurbani Kirtan -Read Along-
Subscribers
35.7K
Total Post
394
Total Views
152.1K
Avg. Views
3K
View Profile
This video was published on 2020-07-19 22:18:04 GMT by @Gurbani-Kirtan--Read-Along on Youtube. Gurbani Kirtan -Read Along- has total 35.7K subscribers on Youtube and has a total of 394 video.This video has received 0 Likes which are lower than the average likes that Gurbani Kirtan -Read Along- gets . @Gurbani-Kirtan--Read-Along receives an average views of 3K per video on Youtube.This video has received 6 comments which are lower than the average comments that Gurbani Kirtan -Read Along- gets . Overall the views for this video was lower than the average for the profile.

Other post by @Gurbani Kirtan Read Along