×

Gurbani Shabad Kirtan - Amritt Saagar's video: Jimi Jamaan Ke Bikhai Gurbani Shabad Kirtan Bhai Sukhwinder Singh Sri Nagar Wale Amritt Saagar

@Jimi Jamaan Ke Bikhai | Gurbani Shabad Kirtan Bhai Sukhwinder Singh Sri Nagar Wale | Amritt Saagar
For Daily New Shabad Gurbani Kirtan & Live Kirtan , Live Gurbani & Subscribe Our YouTube Channel - www.youtube.com/amrittsaagar Amritt Saagar Presents Ragi - Bhai Sukhwinder Singh Ji Sri Nagar Wale ( 84375 - 99393 ) Album - Wah Wah Gobind Singh Producer - Balbir Singh Bhatia Director - Karanpreet Singh Bhatia Audio & Video - Amritt Saagar Studio Record Label - Amritt Saagar * ਜਿਮੀ ਜਮਾਨ ਕੇ ਬਿਖੈ ਸਮਸਤਿ ਏਕ ਜੋਤਿ ਹੈ ॥ jimee jamaan ke bikhai samasat ek jot hai || Within all the earth and sky, there is only one Light. ਧਰਤੀ ਅਤੇ ਆਕਾਸ਼ ਵਿਚ ਸਭ ਥਾ (ਜਿਸ ਦੀ) ਇਕ ਜੋਤਿ (ਪਸਰੀ ਹੋਈ) ਹੈ; * ਨ ਘਾਟਿ ਹੈ ਨ ਬਾਢਿ ਹੈ ਨ ਘਾਟਿ ਬਾਢਿ ਹੋਤ ਹੈ ॥ n ghaaT hai na baadd hai na ghaaT baadd hot hai || Which neither decreases nor increases in any being, It never decreases or increases. ਜੋ ਨਾ ਘਟਦੀ ਹੈ, ਨਾ ਵੱਧਦੀ ਹੈ ਅਤੇ ਨਾ ਘਟਦੀ-ਵਧਦੀ ਦੋਵੇਾਂ ਹੈ; * ਨ ਹਾਨ ਹੈ ਨ ਬਾਨ ਹੈ ਸਮਾਨ ਰੂਪ ਜਾਨੀਐ ॥ n haan hai na baan hai samaan roop jaaneeaai || It is without decadence and without habit, it is known to have the same form. (ਉਹ ਜੋਤਿ) ਨਾ ਘਾਟੇ ਵਾਲੀ ਹੈ, ਨਾ ਬਨਾਵਟ ਵਾਲੀ ਹੈ, (ਉਸ ਨੂੰ) ਸਮਾਨ ਰੂਪ ਵਾਲਾ ਸਮਝਣਾ ਚਾਹੀਦਾ ਹੈ; * ਮਕੀਨ ਔ ਮਕਾਨ ਅਪ੍ਰਮਾਨ ਤੇਜ ਮਾਨੀਐ ॥੬॥੧੬੬॥ makeen aau makaan apramaan tej maaneeaai ||6||166|| In all houses and places its unlimited brilliance is acknowledged. 6.166. ਉਸ ਨੂੰ ਮਕਾਨਾ ਅਤੇ ਮਕਾਨਾ ਵਿਚ ਵਸਣ ਵਾਲਿਆਂ ਵਿਚ ਬੇ-ਮਿਸਾਲ ਪ੍ਰਕਾਸ਼ ਮੰਨਣਾ ਚਾਹੀਦਾ ਹੈ ॥੬॥੧੬੬॥ * ਨ ਦੇਹ ਹੈ ਨ ਗੇਹ ਹੈ ਨ ਜਾਤਿ ਹੈ ਨ ਪਾਤਿ ਹੈ ॥ n dheh hai na geh hai na jaat hai na paat hai || He hath no body, no home, no caste and no lineage. (ਉਸ ਦਾ) ਨਾ ਸ਼ਰੀਰ ਹੈ, ਨਾ ਘਰ ਹੈ, ਨਾ ਜਾਤਿ ਹੈ ਅਤੇ ਨਾ ਹੀ ਬਰਾਦਰੀ; * ਨ ਮੰਤ੍ਰ ਹੈ ਨ ਮਿਤ੍ਰ ਹੈ ਨ ਤਾਤ ਹੈ ਨ ਮਾਤ ਹੈ ॥ n ma(n)tr hai na mitr hai na taat hai na maat hai || He hath no minister, no friend, no father and no mother. (ਉਸ ਦਾ) ਨਾ (ਕੋਈ) ਸਲਾਹਕਾਰ ਹੈ, ਨਾ ਮਿਤਰ ਹੈ, ਨਾ ਪਿਤਾ ਹੈ ਅਤੇ ਨਾ ਹੀ ਮਾਤਾ ਹੈ; * ਨ ਅੰਗ ਹੈ ਨ ਰੰਗ ਹੈ ਨ ਸੰਗ ਸਾਥ ਨੇਹ ਹੈ ॥ n a(n)g hai na ra(n)g hai na sa(n)g saath neh hai || He hath no limb, no colour, and hath no affection for a companion. (ਉਸ ਦਾ) ਨਾ (ਕੋਈ) ਅੰਗ-ਸਾਕ ਹੈ, ਨਾ ਰੰਗ ਹੈ, ਨਾ ਕਿਸੇ ਸੰਗੀ-ਸਾਥੀ ਦਾ ਸਨੇਹ ਹੈ; * ਨ ਦੋਖ ਹੈ ਨ ਦਾਗ ਹੈ ਨ ਦ੍ਵੈਖ ਹੈ ਨ ਦੇਹ ਹੈ ॥੭॥੧੬੭॥ n dhokh hai na dhaag hai na dhavaikh hai na dheh hai ||7||167|| He hath no blemish, no stain, no malice and no body.7.167. (ਉਸ ਨੂੰ) ਨਾ ਦੋਸ਼ ਹੈ, ਨਾ ਕਲੰਕ ਹੈ, ਨਾ ਦ੍ਵੈਸ਼ ਹੈ, ਨਾ ਦੇਹ ਹੈ ॥੭॥੧੬੭॥ * ਨ ਸਿੰਘ ਹੈ ਨ ਸ੍ਯਾਰ ਹੈ ਨ ਰਾਉ ਹੈ ਨ ਰੰਕ ਹੈ ॥ n si(n)gh hai na sayaar hai na raau hai na ra(n)k hai || He is neither a lion, nor a jackal, nor a king nor a poor. (ਉਹ) ਨਾ ਸ਼ੇਰ ਹੈ, ਨਾ ਗਿਦੜ ਹੈ, ਨਾ ਰਾਜਾ ਹੈ, ਨਾ ਭਿਖਾਰੀ ਹੈ; * ਨ ਮਾਨ ਹੈ ਨ ਮਉਤ ਹੈ ਨ ਸਾਕ ਹੈ ਨ ਸੰਕ ਹੈ ॥ n maan hai na maut hai na saak hai na sa(n)k hai || He egoless, deathless, kinless and doubtless. (ਉਸ ਨੂੰ) ਨਾ ਮਾਣ ਹੈ, ਨਾ ਮੌਤ, ਨਾ ਸਾਕ ਹੈ ਅਤੇ ਨਾ ਹੀ ਸ਼ੰਕਾ ਹੈ; * ਨ ਜੱਛ ਹੈ ਨ ਗੰਧ੍ਰਬ ਹੈ ਨ ਨਰੁ ਹੈ ਨ ਨਾਰ ਹੈ ॥ n ja'chh hai na ga(n)dhrab hai na nar hai na naar hai || He is neither a Yaksha, nor a Gandharva, nor a man nor a woman. ਨਾ ਯਕਸ਼ ਹੈ, ਨਾ ਗੰਧਰਬ ਹੈ, ਨਾ ਨਰ ਹੈ ਅਤੇ ਨਾ ਹੀ ਨਾਰੀ ਹੈ; * ਨ ਚੋਰ ਹੈ ਨ ਸਾਹੁ ਹੈ ਨ ਸਾਹ ਕੋ ਕੁਮਾਰ ਹੈ ॥੮॥੧੬੮॥ n chor hai na saahu hai na saeh ko kumaar hai ||8||168|| He is neither a thief, nor a moneylender nor a prince.8.168. ਨਾ ਚੋਰ ਹੈ, ਨਾ ਸ਼ਾਹ ਹੈ ਅਤੇ ਨਾ ਹੀ ਸ਼ਾਹੂਕਾਰ ਦਾ ਪੁੱਤਰ ਹੈ ॥੮॥੧੬੮॥

226

39
Gurbani Shabad Kirtan - Amritt Saagar
Subscribers
1.7M
Total Post
2.6K
Total Views
5.5M
Avg. Views
18.9K
View Profile
This video was published on 2021-07-06 05:30:01 GMT by @Gurbani-Shabad-Kirtan---Amritt-Saagar on Youtube. Gurbani Shabad Kirtan - Amritt Saagar has total 1.7M subscribers on Youtube and has a total of 2.6K video.This video has received 226 Likes which are lower than the average likes that Gurbani Shabad Kirtan - Amritt Saagar gets . @Gurbani-Shabad-Kirtan---Amritt-Saagar receives an average views of 18.9K per video on Youtube.This video has received 39 comments which are lower than the average comments that Gurbani Shabad Kirtan - Amritt Saagar gets . Overall the views for this video was lower than the average for the profile.Gurbani Shabad Kirtan - Amritt Saagar #GurbaniKirtan #ShabadKirtan #ShabadGurbani For #LatestGurbani #NewGurbani #AmrittSaagar has been used frequently in this Post.

Other post by @Gurbani Shabad Kirtan Amritt Saagar