×

Gurbani Shabad Kirtan - Amritt Saagar's video: Jaye Baso Vadbhagani Sakhiye - Bhai Anantvir Singh LA Wale Gurbani Shabad Kirtan - Amritt Saagar

@Jaye Baso Vadbhagani Sakhiye - Bhai Anantvir Singh LA Wale | Gurbani Shabad Kirtan - Amritt Saagar
For Daily New Shabad Gurbani Kirtan , Live Kirtan & Live Gurbani Subscribe Our YouTube Channel - www.youtube.com/amrittsaagar Amritt Saagar Presents Ragi - Bhai Anantvir Singh Ji LA Wale (+1 929 330 3131 , 95175 30659 ) Shabad - Jaye Baso Vadbhagani Sakhiye Producer - Balbir Singh Bhatia Director - Karanpreet Singh Bhatia Music & Video - Amritt Saagar Studio Dilruba - Sandeep Singh Sathi - Bhai Bhupinder Singh Inder Tabla - Bhai Gurpreet Singh Record Label - Amritt Saagar Send Applaud If You Like The Shabad Join our channel to get access to perks: https://www.youtube.com/channel/UCLMfeT_BVADvx_sTybotSLA/join * ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ sa(n)bat saahaa likhiaa mil kar paavahu tel || The day of my wedding is pre-ordained. Come, gather together and pour the oil over the threshold. (ਸਤਸੰਗ ਵਿਚ ਜਾ ਕੇ, ਹੇ ਜਿੰਦੇ ! ਅਰਜ਼ੋਈਆਂ ਕਰਿਆ ਕਰ—) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ, ਹੇ ਸਤਸੰਗੀ ਸਹੇਲੀਓ !) * ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ dheh sajan aseesaReeaa jiau hovai saahib siau mel ||3|| My friends, give me your blessings, that I may merge with my Lord and Master. ||3|| ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ !) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ ।੩। ------------------------------------------------------------------------------------------------------------------------- * ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ jai basahu vaddabhaaganee sakhe'ee sa(n)taa sa(n)g samaieeaai || Go, O my very fortunate companion: dwell in the Company of the Saints, and merge with the Lord. ਹੇ ਭਾਗਾਂ ਵਾਲੀ ਸਹੇਲੀਏ! ਜਾ ਕੇ ਸਾਧ ਸੰਗਤਿ ਵਿਚ ਟਿਕਿਆ ਕਰ । ਗੁਰਮੁਖਾਂ ਦੀ ਸੰਗਤਿ ਵਿਚ ਹੀ ਸਦਾ ਟਿਕਣਾ ਚਾਹੀਦਾ ਹੈ । * ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ teh dhookh na bhookh na rog biaapai charan kamal liv laieeaai || There, neither pain nor hunger nor disease will afflict you; enshrine love for the Lord's Lotus Feet. ਉਥੇ ਟਿਕਿਆਂ ਦੁਨੀਆ ਦੇ ਦੁੱਖ, ਮਾਇਆ ਦੀ ਤ੍ਰਿਸ਼ਨਾ, ਕੋਈ ਰੋਗ ਆਦਿਕ—ਇਹ ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ । (ਸਾਧ ਸੰਗਤਿ ਵਿਚ ਜਾ ਕੇ) ਪ੍ਰਭੂ ਦੇ ਸੋਹਣੇ ਚਰਨਾਂ ਵਿਚ ਸੁਰਤਿ ਜੋੜਨੀ ਚਾਹੀਦੀ ਹੈ । * ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ teh janam na maran na aavan jaanaa nihachal saranee paieeaai || There is no birth or death there, no coming or going in reincarnation, when you enter the Sanctuary of the Eternal Lord. ਸਾਧ ਸੰਗਤਿ ਵਿਚ ਰਿਹਾਂ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ, ਮਨ ਦੀ ਅਡੋਲਤਾ ਕਾਇਮ ਰਹਿੰਦੀ ਹੈ । ਸੋ, ਪ੍ਰਭੂ ਦੀ ਸਰਨ ਵਿਚ ਹੀ ਪਏ ਰਹਿਣਾ ਚਾਹੀਦਾ ਹੈ । * ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ prem bichhoh na moh biaapai naanak har ek dhiaaieeaai ||3|| Love does not end, and attachment does not grip you, O Nanak, when you meditate on the One Lord. ||3|| ਹੇ ਨਾਨਕ! (ਸਾਧ ਸੰਗਤਿ ਦੀ ਬਰਕਤਿ ਨਾਲ) ਪ੍ਰਭੂ-ਪ੍ਰੇਮ ਦੀ ਅਣਹੋਂਦ, ਮਾਇਆ ਦਾ ਮੋਹ—ਇਹ ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ । ਸਤ ਸੰਗਤਿ ਵਿਚ ਸਦਾ ਪਰਮਾਤਮਾ ਦਾ ਨਾਮ ਸਿਮਰ ਸਕੀਦਾ ਹੈ ।੩।

1.2K

107
Gurbani Shabad Kirtan - Amritt Saagar
Subscribers
1.7M
Total Post
2.6K
Total Views
5.5M
Avg. Views
18.9K
View Profile
This video was published on 2021-05-08 05:30:13 GMT by @Gurbani-Shabad-Kirtan---Amritt-Saagar on Youtube. Gurbani Shabad Kirtan - Amritt Saagar has total 1.7M subscribers on Youtube and has a total of 2.6K video.This video has received 1.2K Likes which are higher than the average likes that Gurbani Shabad Kirtan - Amritt Saagar gets . @Gurbani-Shabad-Kirtan---Amritt-Saagar receives an average views of 18.9K per video on Youtube.This video has received 107 comments which are higher than the average comments that Gurbani Shabad Kirtan - Amritt Saagar gets . Overall the views for this video was lower than the average for the profile.Gurbani Shabad Kirtan - Amritt Saagar #ShabadKirtan #GurbaniKirtan #ShabadGurbani For has been used frequently in this Post.

Other post by @Gurbani Shabad Kirtan Amritt Saagar