×

Gurbani Shabad Kirtan - Amritt Saagar's video: Jin Jin Naam Dhiyaya Gurbani Kirtan Waheguru Simran Bhai Gurpreet Singh Shimla Wale Amritt Saagar

@Jin Jin Naam Dhiyaya | Gurbani Kirtan Waheguru Simran Bhai Gurpreet Singh Shimla Wale Amritt Saagar
For Daily New Shabad Gurbani Kirtan & Live Kirtan , Live Gurbani & Subscribe Our YouTube Channel - www.youtube.com/amrittsaagar Amritt Saagar Presents Ragi - Bhai Gurpreet Singh Ji Shimla Wale (92168-30130) Shabad - Jin Jin Naam Dhiyaya Producer - Balbir Singh Bhatia Director - Karanpreet Singh Bhatia Music & Video - Amritt Saagar Studio Record Label - Amritt Saagar Join our channel to get access to perks: https://www.youtube.com/channel/UCLMfeT_BVADvx_sTybotSLA/join * ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ jin jin naam dhiaaiaa tin ke kaaj sare || जिनि जिनि नामु धिआइआ तिन के काज सरे ॥ Those who meditate on the Naam, the Name of the Lord-their affairs are all resolved. ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, * ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ har gur pooraa aaraadhiaa dharageh sach khare || हरि गुरु पूरा आराधिआ दरगह सचि खरे ॥ Those who meditate on the Perfect Guru, the Lord-Incarnate-they are judged true in the Court of the Lord. ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ । * ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ sarab sukhaa nidh charan har bhaujal bikham tare || सरब सुखा निधि चरण हरि भउजलु बिखमु तरे ॥ The Lord's Feet are the Treasure of all peace and comfort for them; they cross over the terrifying and treacherous world-ocean. ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, * ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ prem bhagat tin paieeaa bikhiaa naeh jare || प्रेम भगति तिन पाईआ बिखिआ नाहि जरे ॥ They obtain love and devotion, and they do not burn in corruption. ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ । * ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ kooR ge dhubidhaa nasee pooran sach bhare || कूड़ गए दुबिधा नसी पूरन सचि भरे ॥ Falsehood has vanished, duality has been erased, and they are totally overflowing with Truth. ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, * ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ paarabraham prabh sevadhe man a(n)dhar ek dhare || पारब्रहमु प्रभु सेवदे मन अंदरि एकु धरे ॥ They serve the Supreme Lord God, and enshrine the One Lord within their minds. ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ । * ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ maeh dhivas moorat bhale jis kau nadhar kare || माह दिवस मूरत भले जिस कउ नदरि करे ॥ The months, the days, and the moments are auspicious, for those upon whom the Lord casts His Glance of Grace. ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । * ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥ naanak ma(n)gai dharas dhaan kirapaa karahu hare ||14||1|| नानकु मंगै दरस दानु किरपा करहु हरे ॥१४॥१॥ Nanak begs for the blessing of Your Vision, O Lord. Please, shower Your Mercy upon me! ||14||1|| ਹੇ ਹਰੀ ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ ।੧੪।

2.4K

165
Gurbani Shabad Kirtan - Amritt Saagar
Subscribers
1.7M
Total Post
2.6K
Total Views
5.5M
Avg. Views
18.9K
View Profile
This video was published on 2021-04-17 05:30:07 GMT by @Gurbani-Shabad-Kirtan---Amritt-Saagar on Youtube. Gurbani Shabad Kirtan - Amritt Saagar has total 1.7M subscribers on Youtube and has a total of 2.6K video.This video has received 2.4K Likes which are higher than the average likes that Gurbani Shabad Kirtan - Amritt Saagar gets . @Gurbani-Shabad-Kirtan---Amritt-Saagar receives an average views of 18.9K per video on Youtube.This video has received 165 comments which are higher than the average comments that Gurbani Shabad Kirtan - Amritt Saagar gets . Overall the views for this video was lower than the average for the profile.Gurbani Shabad Kirtan - Amritt Saagar #GurbaniKirtan #ShabadKirtan #ShabadGurbani For has been used frequently in this Post.

Other post by @Gurbani Shabad Kirtan Amritt Saagar