×

Gurbani Shabad Kirtan - Amritt Saagar's video: Khoob Tero Naam New Gurbani Kirtan Waheguru Simran Bhai Gurpreet Singh Shimla Wale Amritt Saagar

@Khoob Tero Naam | New Gurbani Kirtan Waheguru Simran Bhai Gurpreet Singh Shimla Wale | Amritt Saagar
For Daily New Shabad Gurbani Kirtan & Live Kirtan , Live Gurbani & Subscribe Our YouTube Channel - www.youtube.com/amrittsaagar Amritt Saagar Presents Ragi - Bhai Gurpreet Singh Ji Shimla Wale (92168-30130) Shabad - Khoob Tero Naam Producer - Balbir Singh Bhatia Director - Karanpreet Singh Bhatia Music & Video - Amritt Saagar Studio Record Label - Amritt Saagar Join our channel to get access to perks: https://www.youtube.com/channel/UCLMfeT_BVADvx_sTybotSLA/join * ਭੈਰਉ ਮਹਲਾ ੫ ॥ bhairau mahalaa panjavaa || Bhairao, Fifth Mehla: * ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ khoob khoob khoob khoob khoob tero naam || Excellent, excellent, excellent, excellent, excellent is Your Name. ਹੇ ਪ੍ਰਭੂ! ਤੇਰਾ ਨਾਮ ਸੋਹਣਾ ਹੈ, ਤੇਰਾ ਨਾਮ ਮਿੱਠਾ ਹੈ, ਤੇਰਾ ਨਾਮ ਚੰਗਾ ਹੈ । * ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥ jhooTh jhooTh jhooTh jhooTh dhunee gumaan ||1|| rahaau || False, false, false, false is pride in the world. ||1||Pause|| (ਪਰ ਹੇ ਭਾਈ!) ਦੁਨੀਆ ਦਾ ਮਾਣ ਝੂਠਾ ਹੈ, ਛੇਤੀ ਮੁੱਕ ਜਾਣ ਵਾਲਾ ਹੈ, ਦੁਨੀਆ ਦੇ ਮਾਣ ਦਾ ਕੀਹ ਭਰੋਸਾ? ।੧।ਰਹਾਉ। * ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥ nagaj tere ba(n)dhe dheedhaar apaar || The glorious vision of Your slaves, O Infinite Lord, is wonderful and beauteous. ਹੇ ਪ੍ਰਭੂ! ਤੇਰੀ ਭਗਤੀ ਕਰਨ ਵਾਲੇ ਬੰਦੇ ਸੋਹਣੇ ਹਨ, ਉਹਨਾਂ ਦਾ ਦਰਸਨ ਬੇਅੰਤ (ਅਮੋਲਕ) ਹੈ । * ਨਾਮ ਬਿਨਾ ਸਭ ਦੁਨੀਆ ਛਾਰੁ ॥੧॥ naam binaa sabh dhuneeaa chhaar ||1|| Without the Naam, the Name of the Lord, the whole world is just ashes. ||1|| ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਜੀਵ ਵਾਸਤੇ) ਸਾਰੀ ਦੁਨੀਆ (ਦਾ ਧਨ-ਪਦਾਰਥ) ਸੁਆਹ (ਦੇ ਤੁੱਲ) ਹੈ ।੧। * ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ acharaj teree kudharat tere kadham salaeh || Your Creative Power is marvellous, and Your Lotus Feet are admirable. ਹੇ ਪ੍ਰਭੂ! ਤੇਰੀ ਰਚੀ ਕੁਦਰਤਿ ਇਕ ਹੈਰਾਨ ਕਰਨ ਵਾਲਾ ਤਮਾਸ਼ਾ ਹੈ, ਤੇਰੇ ਚਰਨ ਸਲਾਹੁਣ-ਜੋਗ ਹਨ । * ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ganeev teree sifat sache paatisaeh ||2|| Your Praise is priceless, O True King. ||2|| ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੇਰੀ ਸਿਫ਼ਤਿ-ਸਾਲਾਹ (ਇਕ) ਅਮੋਲਕ (ਖ਼ਜ਼ਾਨਾ) ਹੈ ।੨। * ਨੀਧਰਿਆ ਧਰ ਪਨਹ ਖੁਦਾਇ ॥ needhariaa dhar paneh khudhai || God is the Support of the unsupported. ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਹ ਗਰੀਬਾਂ ਉੱਤੇ ਮਿਹਰ ਕਰਨ ਵਾਲਾ ਹੈ, * ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥ gareeb nivaaj dhin rain dhiaai ||3|| Meditate day and night on the Cherisher of the meek and humble. ||3|| ਉਹ ਨਿਆਸਰਿਆਂ ਦਾ ਆਸਰਾ ਹੈ (ਨਿਓਟਿਆਂ ਦੀ) ਓਟ ਹੈ ।੩। * ਨਾਨਕ ਕਉ ਖੁਦਿ ਖਸਮ ਮਿਹਰਵਾਨ ॥ naanak kau khudh khasam miharavaan || God has been merciful to Nanak. ਹੇ ਨਾਨਕ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ, * ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥ alahu na visarai dhil jeea paraan ||4||10|| May I never forget God; He is my heart, my soul, my breath of life. ||4||10|| ਉਸ ਦੀ ਜਿੰਦ ਤੋਂ, ਉਸ ਦੇ ਦਿਲ ਤੋਂ, ਉਸ ਦੇ ਪ੍ਰਾਣਾਂ ਤੋਂ ਉਹ ਕਦੇ ਭੀ ਨਹੀਂ ਵਿਸਰਦਾ ।੪।੧੦।

800

91
Gurbani Shabad Kirtan - Amritt Saagar
Subscribers
1.7M
Total Post
2.6K
Total Views
5.5M
Avg. Views
18.9K
View Profile
This video was published on 2021-07-09 05:30:13 GMT by @Gurbani-Shabad-Kirtan---Amritt-Saagar on Youtube. Gurbani Shabad Kirtan - Amritt Saagar has total 1.7M subscribers on Youtube and has a total of 2.6K video.This video has received 800 Likes which are higher than the average likes that Gurbani Shabad Kirtan - Amritt Saagar gets . @Gurbani-Shabad-Kirtan---Amritt-Saagar receives an average views of 18.9K per video on Youtube.This video has received 91 comments which are higher than the average comments that Gurbani Shabad Kirtan - Amritt Saagar gets . Overall the views for this video was lower than the average for the profile.Gurbani Shabad Kirtan - Amritt Saagar #GurbaniKirtan #ShabadKirtan #ShabadGurbani For #WaheguruSimran #NaamSimran #LatestGurbani has been used frequently in this Post.

Other post by @Gurbani Shabad Kirtan Amritt Saagar