×

Gurbani Shabad Kirtan - Amritt Saagar's video: Kyo Lijae Gadh Banka Bhai New Shabad Kirtan Bhai Harwinder Singh Ratan Texas USA Amritt Saagar

@Kyo Lijae Gadh Banka Bhai | New Shabad Kirtan Bhai Harwinder Singh Ratan Texas USA | Amritt Saagar
For Daily New Shabad Gurbani Kirtan , Live Kirtan & Live Gurbani Subscribe Our YouTube Channel - www.youtube.com/amrittsaagar Amritt Saagar Presents Ragi - Bhai Harwinder Singh Ji Ratan Texas USA +1 (347) 553 1479 Album - Mero Sunder Kaho Mile Kit Gali Producer - Balbir Singh Bhatia Director - Karanpreet Singh Bhatia Audio & Video - Amritt Saagar Studio Record Label - Amritt Saagar * ਕਿਉ ਲੀਜੈ ਗਢੁ ਬੰਕਾ ਭਾਈ ॥ kiau leejai gadd ba(n)kaa bhaiee || How can the beautiful fortress be conquered, O Siblings of Destiny? ਹੇ ਭਾਈ! ਇਹ (ਸਰੀਰ-ਰੂਪ) ਪੱਕਾ ਕਿਲ੍ਹਾ ਕਾਬੂ ਕਰਨਾ ਬਹੁਤ ਔਖਾ ਹੈ । * ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ dhovar koT ar tevar khaiee ||1|| rahaau || It has double walls and triple moats. ||1||Pause|| ਇਸ ਦੇ ਦੁਆਲੇ ਦੈ੍ਵਤ ਦੀ ਦੋਹਰੀ ਫ਼ਸੀਲ ਤੇ ਤਿੰਨ ਗੁਣਾਂ ਦੀ ਤੇਹਰੀ ਖਾਈ ਹੈ ।੧।ਰਹਾਉ। * ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ paa(n)ch pachees moh madh matasar aaddee parabal maiaa || It is defended by the five elements, the twenty-five categories, attachment, pride, jealousy and the awesomely powerful Maya. ਬਲ ਵਾਲੀ ਮਾਇਆ ਦਾ ਆਸਰਾ ਲੈ ਕੇ ਪੰਜ ਕਾਮਾਦਿਕ, ਪੰਝੀ ਤੱਤ, ਮੋਹ, ਅਹੰਕਾਰ, ਈਰਖਾ (ਦੀ ਫ਼ੌਜ ਲੜਨ ਨੂੰ ਤਿਆਰ ਹੈ) । * ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ jan gareeb ko jor na pahuchai kahaa karau raghuraiaa ||1|| The poor mortal being does not have the strength to conquer it; what should I do now, O Lord? ||1|| ਹੇ ਪ੍ਰਭੂ! ਮੇਰੀ ਗ਼ਰੀਬ ਦੀ ਕੋਈ ਪੇਸ਼ ਨਹੀਂ ਜਾਂਦੀ, (ਦੱਸ,) ਮੈਂ ਕੀਹ ਕਰਾਂ? ।੧। * ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ kaam kivaaree dhukh sukh dharavaanee paap pu(n)n dharavaajaa || Sexual desire is the window, pain and pleasure are the gate-keepers, virtue and sin are the gates. ਕਾਮ (ਇਸ ਕਿਲ੍ਹੇ ਦੇ) ਬੂਹੇ ਦਾ ਮਾਲਕ ਹੈ, ਦੁਖ ਤੇ ਸੁਖ ਪਹਿਰੇਦਾਰ ਹਨ, ਪਾਪ ਤੇ ਪੁੰਨ (ਕਿਲ੍ਹੇ ਦੇ) ਦਰਵਾਜ਼ੇ ਹਨ, * ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ karodh pradhaan mahaa badd dhu(n)dhar teh man maavaasee raajaa ||2|| Anger is the great supreme commander, full of argument and strife, and the mind is the rebel king there. ||2|| ਬੜਾ ਲੜਾਕਾ ਕੋ੍ਰਧ (ਕਿਲ੍ਹੇ ਦਾ) ਚੌਧਰੀ ਹੈ । ਅਜਿਹੇ ਕਿਲ੍ਹੇ ਵਿਚ ਮਨ ਰਾਜਾ ਆਕੀ ਹੋ ਕੇ ਬੈਠਾ ਹੈ ।੨। * ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ savaiaadh sanaeh Top mamataa ko kubudh kamaan chaddaiee || Their armor is the pleasure of tastes and flavors, their helmets are worldly attachments; they take aim with their bows of corrupt intellect. (ਜੀਭ ਦੇ) ਚਸਕੇ (ਮਨ-ਰਾਜੇ ਨੇ) ਸੰਜੋਅ (ਪਹਿਨੀ ਹੋਈ ਹੈ), ਮਮਤਾ ਦਾ ਟੋਪ (ਪਾਇਆ ਹੋਇਆ ਹੈ), ਭੈੜੀ ਮੱਤ ਦੀ ਕਮਾਨ ਕੱਸੀ ਹੋਈ ਹੈ, * ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥ tisanaa teer rahe ghaT bheetar iau gadd leeo na jaiee ||3|| The greed that fills their hearts is the arrow; with these things, their fortress is impregnable. ||3|| ਤ੍ਰਿਸ਼ਨਾ ਦੇ ਤੀਰ ਅੰਦਰ ਹੀ ਅੰਦਰ ਕੱਸੇ ਹੋਏ ਹਨ । ਅਜਿਹਾ ਕਿਲ੍ਹਾ (ਮੈਥੋਂ) ਜਿੱਤਿਆ ਨਹੀਂ ਜਾ ਸਕਦਾ ।੩। * ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ prem paleetaa surat havaiee golaa giaan chalaiaa || But I have made divine love the fuse, and deep meditation the bomb; I have launched the rocket of spiritual wisdom. (ਪਰ ਜਦੋਂ ਮੈਂ ਪ੍ਰਭੂ-ਚਰਨਾਂ ਦੇ) ਪ੍ਰੇਮ ਦਾ ਪਲੀਤਾ ਲਾਇਆ, (ਪ੍ਰਭੂ-ਚਰਨਾਂ ਵਿਚ ਜੁੜੀ) ਸੁਰਤ ਨੂੰ ਹਵਾਈ ਬਣਾਇਆ, (ਗੁਰੂ ਦੇ ਬਖ਼ਸ਼ੇ) ਗਿਆਨ ਦਾ ਗੋਲਾ ਚਲਾਇਆ, * ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ braham agan sahaje parajaalee ekeh choT sijhaiaa ||4|| The fire of God is lit by intuition, and with one shot, the fortress is taken. ||4|| ਸਹਿਜ ਅਵਸਥਾ ਵਿਚ ਅੱਪੜ ਕੇ ਅੰਦਰ ਰੱਬੀ-ਜੋਤ ਜਗਾਈ, ਤਾਂ ਇੱਕੋ ਹੀ ਸੱਟ ਨਾਲ ਕਾਮਯਾਬੀ ਹੋ ਗਈ ।੪। * ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ sat sa(n)tokh lai larane laagaa tore dhui dharavaajaa || Taking truth and contentment with me, I begin the battle and storm both the gates. ਸਤ ਤੇ ਸੰਤੋਖ ਲੈ ਕੇ ਮੈਂ (ਉਸ ਫ਼ੌਜ ਦੇ ਟਾਕਰੇ ਤੇ) ਲੜਨ ਲੱਗ ਪਿਆ, * ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥ saadhasa(n)gat ar gur kee kirapaa te pakario gadd ko raajaa ||5|| In the Saadh Sangat, the Company of the Holy, and by Guru's Grace, I have captured the king of the fortress. ||5|| ਦੋਵੇਂ ਦਰਵਾਜ਼ੇ ਮੈਂ ਭੰਨ ਲਏ, ਸਤਿਗੁਰੂ ਤੇ ਸਤਸੰਗ ਦੀ ਮਿਹਰ ਨਾਲ ਮੈਂ ਕਿਲ੍ਹੇ ਦਾ (ਆਕੀ) ਰਾਜਾ ਫੜ ਲਿਆ ।੫। * ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ bhagavat bheer sakat simaran kee kaTee kaal bhai faasee || With the army of God's devotees, and Shakti, the power of meditation, I have snapped the noose of the fear of death. ਸਤਸੰਗ ਤੇ ਸਿਮਰਨ ਦੇ ਬਲ ਨਾਲ ਮੈਂ ਕਾਲ ਦੀ ਫਾਹੀ, ਦੁਨੀਆ ਦੇ ਡਰਾਂ ਦੀ ਫਾਹੀ, ਵੱਢ ਲਈ ਹੈ । * ਦਾਸੁ ਕਮੀਰੁ ਚੜਿੑਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ dhaas kameer chaRi(h)o gaR(h) uoopar raaj leeo abinaasee ||6||9||17|| Slave Kabeer has climbed to the top of the fortress; I have obtained the eternal, imperishable domain. ||6||9||17|| ਪ੍ਰਭੂ ਦਾ ਦਾਸ ਕਬੀਰ ਹੁਣ ਕਿਲ੍ਹੇ ਦੇ ਉੱਪਰ ਚੜ੍ਹ ਬੈਠਾ ਹੈ (ਸਰੀਰ ਨੂੰ ਵੱਸ ਕਰ ਚੁਕਿਆ ਹੈ), ਤੇ ਕਦੇ ਨਾਹ ਨਾਸ ਹੋਣ ਵਾਲੀ ਆਤਮਕ ਬਾਦਸ਼ਾਹੀ ਲੈ ਚੁਕਾ ਹੈ ।੬।੯।੧੭।

146

21
Gurbani Shabad Kirtan - Amritt Saagar
Subscribers
1.7M
Total Post
2.6K
Total Views
5.5M
Avg. Views
18.9K
View Profile
This video was published on 2021-05-04 05:30:07 GMT by @Gurbani-Shabad-Kirtan---Amritt-Saagar on Youtube. Gurbani Shabad Kirtan - Amritt Saagar has total 1.7M subscribers on Youtube and has a total of 2.6K video.This video has received 146 Likes which are lower than the average likes that Gurbani Shabad Kirtan - Amritt Saagar gets . @Gurbani-Shabad-Kirtan---Amritt-Saagar receives an average views of 18.9K per video on Youtube.This video has received 21 comments which are lower than the average comments that Gurbani Shabad Kirtan - Amritt Saagar gets . Overall the views for this video was lower than the average for the profile.Gurbani Shabad Kirtan - Amritt Saagar #GurbaniKirtan #ShabadKirtan #ShabadGurbani For has been used frequently in this Post.

Other post by @Gurbani Shabad Kirtan Amritt Saagar